Dailyhunt
ਆਰ.ਐੱਨ. ਰਵੀ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਆਰ.ਐੱਨ. ਰਵੀ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

5 Dariya News 2 weeks ago

ਪੱਛਮੀ ਬੰਗਾਲ ਦੇ ਰਾਜਪਾਲ ਸ਼੍ਰੀ ਆਰ.ਐੱਨ. ਰਵੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ 'ਐੱਕਸ' 'ਤੇ ਪੋਸਟ ਕੀਤਾ: ਪੱਛਮੀ ਬੰਗਾਲ ਦੇ ਰਾਜਪਾਲ ਸ਼੍ਰੀ ਆਰ.ਐੱਨ. ਰਵੀ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi