Dailyhunt Logo
  • Light mode
    Follow system
    Dark mode
    • Play Story
    • App Story
ABP Sanjha Top 10, 19 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ABP Sanjha Top 10, 19 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

  1. Check Top 10 ABP Sanjha Evening Headlines, 18 May 2026: ਸ਼ਾਮ ABP Sanjha \'ਤੇ ਦੇਖੋ ਟੌਪ 10 ਬੁਲੇਟਿਨ Read More

  2. ਅਮਰੀਕਾ ਦੇ ਇਡਾਹੋ ਸਟੇਟ ਵਿੱਚ ਆਯੋਜਿਤ ਏਅਰ ਸ਼ੋਅ ਦੌਰਾਨ ਇੱਕ ਭਿਆਨਕ ਹਾਦਸਾ ਵਾਪਰਿਆ। ਐਤਵਾਰ ਦੁਪਹਿਰ ਨੂੰ ਮਾਊਂਟੇਨ ਹੋਮ ਏਅਰ ਫੋਰਸ ਬੇਸ \'ਤੇ ਦੋ ਅਮਰੀਕੀ ਨੇਵੀ ਲੜਾਕੂ ਜਹਾਜ਼ ਹਵਾ ਵਿੱਚ ਟਕਰਾ ਗਏ। Read More

  3. Yograj Singh Dialogue Controversy : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣੇ ਵਿਰੁੱਧ ਦਰਜ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ Read More

  4. PBKS vs RCB Highlights : ਆਈਪੀਐਲ 2026 ਦੇ 61ਵੇਂ ਮੈਚ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਇਹ ਇਸ ਸੀਜ਼ਨ ਵਿੱਚ ਆਰਸੀਬੀ ਦੀ ਨੌਵੀਂ ਜਿੱਤ ਹੈ। Read More

  5. Petrol-Diesel Price Hike: ਪਿਛਲੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਵਾਧੇ ਤੋਂ ਬਾਅਦ, ਹੁਣ ਕੀਮਤਾਂ ਵਿੱਚ ਫਿਰ ਤੋਂ ਵਾਧਾ ਕੀਤਾ ਗਿਆ ਹੈ। ਇਸ ਵਾਰ, ਕੀਮਤ ਵਿੱਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। Read More

Author :

Dailyhunt
Disclaimer: This content has not been generated, created or edited by Dailyhunt. Publisher: ABP Sanjha