Dailyhunt Logo
  • Light mode
    Follow system
    Dark mode
    • Play Story
    • App Story
ਸਾਂਸਦ ਸੀਚੇਵਾਲ ਨੇ ਰੂਸ ਵਿੱਚ ਫਸੇ ਅਤੇ ਸ਼ਹੀਦ ਹੋਏ ਭਾਰਤੀ ਨੌਜਵਾਨਾਂ ਦਾ ਮੁੱਦਾ ਚੁੱਕਦਿਆਂ ਵਿਦੇਸ਼ ਮੰਤਰਾਲੇ ਤੋਂ ਪੀੜਤ ਪਰਿਵਾਰਾਂ ਨਾਲ ਨਿਆਂ ਕਰਨ ਅਤੇ ਮੁਆਵਜ਼ੇ ਦੀ ਕੀਤੀ ਮੰਗ ਕੀਤੀ ਹੈ।

ਸਾਂਸਦ ਸੀਚੇਵਾਲ ਨੇ ਰੂਸ ਵਿੱਚ ਫਸੇ ਅਤੇ ਸ਼ਹੀਦ ਹੋਏ ਭਾਰਤੀ ਨੌਜਵਾਨਾਂ ਦਾ ਮੁੱਦਾ ਚੁੱਕਦਿਆਂ ਵਿਦੇਸ਼ ਮੰਤਰਾਲੇ ਤੋਂ ਪੀੜਤ ਪਰਿਵਾਰਾਂ ਨਾਲ ਨਿਆਂ ਕਰਨ ਅਤੇ ਮੁਆਵਜ਼ੇ ਦੀ ਕੀਤੀ ਮੰਗ ਕੀਤੀ ਹੈ।

ਚੰਡਗੜ, 4 ਅਗਸਤ - ਟ੍ਰੈਵਲ ਏਜੰਟਾਂ ਦੇ ਹੱਥੇ ਕੇ ਰੂਸ ਦੀ ਫੌਜ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਇੱਕ ਵਾਰ ਮੁੜ ਸੰਸਦ 'ਚ ਗੂੰਜਿਆ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਮੁੱਦਾ ਚੁੱਕਦਿਆਂ ਗੈਰ-ਕਾਨੂੰਨੀ ਅਤੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਟ੍ਰੈਵਲ ਏਜੰਟਾਂ ਦੇ ਗਿਰੋਹ ਭੋਲੇ-ਭਾਲੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾ ਦਿੰਦੇ ਹਨ ਅਤੇ ਉਨ੍ਹਾਂ ਨੂੰ ਰੂਸ ਬੁਲਾ ਕੇ ਜਾਂ ਵੀਜ਼ੇ ਦਾ ਝਾਂਸਾ ਦੇ ਕੇ ਗੁੰਮਰਾਹ ਕੀਤਾ ਜਾਂਦਾ ਹੈ ਅਤੇ ਜ਼ਬਰਦਸਤੀ ਫੌਜ ਵਿੱਚ ਭਰਤੀ ਕਰਵਾ ਦਿੱਤਾ ਜਾਂਦਾ ਹੈ।ਸਾਂਸਦ ਸੀਚੇਵਾਲ ਨੇ ਰੂਸ ਵਿੱਚ ਫਸੇ ਅਤੇ ਸ਼ਹੀਦ ਹੋਏ ਭਾਰਤੀ ਨੌਜਵਾਨਾਂ ਦਾ ਮੁੱਦਾ ਚੁੱਕਦਿਆਂ ਵਿਦੇਸ਼ ਮੰਤਰਾਲੇ ਤੋਂ ਪੀੜਤ ਪਰਿਵਾਰਾਂ ਨਾਲ ਨਿਆਂ ਕਰਨ ਅਤੇ ਮੁਆਵਜ਼ੇ ਦੀ ਕੀਤੀ ਮੰਗ ਕੀਤੀ ਹੈ।

Dailyhunt
Disclaimer: This content has not been generated, created or edited by Dailyhunt. Publisher: Ajdapunjab