Dailyhunt Logo
  • Light mode
    Follow system
    Dark mode
    • Play Story
    • App Story
ਵਿਨੇਸ਼ ਫੋਗਾਟ ਨੂੰ ਚੋਣ ਟਰਾਇਲਾਂ 'ਚ ਹਿੱਸਾ ਲੈਣ ਦੀ ਇਜਾਜ਼ਤ ਮਿਲੀ

ਵਿਨੇਸ਼ ਫੋਗਾਟ ਨੂੰ ਚੋਣ ਟਰਾਇਲਾਂ 'ਚ ਹਿੱਸਾ ਲੈਣ ਦੀ ਇਜਾਜ਼ਤ ਮਿਲੀ

ਵੀਂ ਦਿੱਲੀ, 30 ਮਈ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪਹਿਲਵਾਨ ਵਿਨੇਸ਼ ਫੋਗਾਟ ਨੂੰ 30 ਮਈ ਨੂੰ ਹੋਣ ਵਾਲੇ ਏਸ਼ੀਅਨ ਖੇਡਾਂ 2026 ਲਈ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ। "ਅਸੀਂ ਤੁਹਾਨੂੰ ਨਹੀਂ ਰੋਕ ਰਹੇ, ਤੁਸੀਂ ਜਾਓ ਅਤੇ ਹਿੱਸਾ ਲਓ।" ਜਸਟਿਸ ਪੀ ਐੱਸ ਨਰਸਿਮਹਾ ਅਤੇ ਜਸਟਿਸ ਆਲੋਕ ਅਰਾਧੇ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹੋਏ ਕਿਹਾ ਜਿਸ ਹੁਕਮ ਤਹਿਤ ਉਸ ਨੂੰ ਰਾਹਤ ਦਿੱਤੀ ਸੀ।

ਜੱਜਾਂ ਨੇ ਕਿਹਾ ਕਿ ਤੁਸੀਂ ਇੱਕ ਸ਼ਾਨਦਾਰ ਪਹਿਲਵਾਨ ਹੋ… ਤੁਸੀਂ ਦੇਸ਼ ਨੂੰ ਮਾਣ ਦਿਵਾਇਆ ਹੈ।

Dailyhunt
Disclaimer: This content has not been generated, created or edited by Dailyhunt. Publisher: Ajdapunjab