Monday, 06 Apr, 12.50 pm ਅਜੀਤ

ਮੁੱਖ ਪੰਨਾ
ਕਰਫਿਊ ਦੌਰਾਨ ਗੱਡੀ 'ਚ ਅਸਲਾ ਲੈ ਕੇ ਘੁੰਮਣ ਵਾਲਾ ਗ੍ਰਿਫ਼ਤਾਰ

ਭਗਤਾ ਭਾਈਕਾ, 6 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਸਥਾਨਕ ਪੁਲਿਸ ਵੱਲੋਂ ਕਰਫਿਊ ਦੌਰਾਨ ਗੱਡੀ 'ਚ ਲਾਇਸੈਂਸੀ ਅਸਲਾ ਲੈ ਕੇ ਘੁੰਮਣ ਦੇ ਦੋਸ਼ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਕਥਿਤ ਦੋਸ਼ੀ ਦਾ ਲਾਇਸੈਂਸੀ ਅਸਲਾ ਤੇ ਬਲੈਰੋ ਗੱਡੀ ਜ਼ਬਤ ਕਰ ਲਈ ਗਈ ਹੈ। ਸਥਾਨਕ ਪੁਲਿਸ ਸਟੇਸ਼ਨ ਵਿਖੇ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਸਿਧਾਣਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top