Monday, 06 Apr, 12.34 pm ਅਜੀਤ

ਮੁੱਖ ਪੰਨਾ
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ

ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨੂੰ ਲੈ ਕੇ ਮਾਣਯੋਗ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਮਿਤੀ 7 ਅਪ੍ਰੈਲ ਦਿਨ ਮੰਗਲਵਾਰ ਨੂੰ ਸੋਸ਼ਲ ਮੀਡੀਆ ਦੇ ਜ਼ਰੀਏ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਰੂ-ਬ-ਰੂ ਹੋਣਗੇ। ਇਸ ਲਾਈਵ ਦੌਰਾਨ ਲੋਕ ਆਪਣੇ ਸਵਾਲ ਉਨ੍ਹਾਂ ਨੂੰ ਪੁੱਛ ਸਕਦੇ ਤੇ ਕਰੋਨਾ ਵਾਇਰਸ ਸਮੇਤ ਹੋਰ ਮਾਮਲਿਆਂ ਬਾਰੇ ਜਾਣਕਾਰੀ ਸਾਂਝੀ ਵੀ ਕਰ ਸਕਦੇ ਹਨ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top