Monday, 20 Jan, 12.58 pm ਅਜੀਤ

ਮੁੱਖ ਪੰਨਾ
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ

ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ ਕਾਨੂੰਨ, ਬੇਰੁਜ਼ਗਾਰੀ ਅਤੇ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ 'ਤੇ ਇੱਕ ਬੈਠਕ ਕਰਨਗੇ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Ajitjalandhar
Top