Dailyhunt Logo
  • Light mode
    Follow system
    Dark mode
    • Play Story
    • App Story
ਭਾਜਪਾ ਕਿਸਾਨ ਮੋਰਚਾ ਦੀ ਟੀਮ ਨਾਲ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ 'ਤੇ ਹੋਇਆ ਵਿਚਾਰ-ਵਟਾਂਦਰਾ

ਭਾਜਪਾ ਕਿਸਾਨ ਮੋਰਚਾ ਦੀ ਟੀਮ ਨਾਲ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ 'ਤੇ ਹੋਇਆ ਵਿਚਾਰ-ਵਟਾਂਦਰਾ

Babushahi 6 days ago
  • ਭਾਜਪਾ ਕਿਸਾਨ ਮੋਰਚਾ ਦੀ ਟੀਮ ਨਾਲ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ 'ਤੇ ਹੋਇਆ ਵਿਚਾਰ-ਵਟਾਂਦਰਾ ਫਤਿਹਗੜ੍ਹ ਸਾਹਿਬ 30 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸ. ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਭਾਜਪਾ ਕਿਸਾਨ ਮੋਰਚਾ ਦੀ ਜ਼ਿਲ੍ਹਾ ਟੀਮ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦਾ ਆਯੋਜਨ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ. ਅਜੈਬ ਸਿੰਘ ਜਖਵਾਲੀ ਜੀ ਦੀ ਅਗਵਾਈ ਹੇਠ ਸਮੁੱਚੀ ਟੀਮ ਵੱਲੋਂ ਕੀਤਾ ਗਿਆ।

  • ਮੀਟਿੰਗ ਦੌਰਾਨ ਪਾਰਟੀ ਅਤੇ ਕਿਸਾਨ ਮੋਰਚਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ 'ਤੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹੋਰ ਸਰਗਰਮ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
    ਇਸ ਤੋਂ ਇਲਾਵਾ ਆਉਣ ਵਾਲੇ ਪਾਰਟੀ ਪ੍ਰੋਗਰਾਮਾਂ ਅਤੇ ਕਿਸਾਨ ਮੋਰਚਾ ਦੀਆਂ ਗਤੀਵਿਧੀਆਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮਜ਼ਬੂਤ ਸੰਗਠਨ ਅਤੇ ਜ਼ਮੀਨੀ ਪੱਧਰ 'ਤੇ ਵਰਕਰਾਂ ਦੀ ਸਰਗਰਮ ਭੂਮਿਕਾ ਨਾਲ ਹੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕਦਾ ਹੈ।

  • ਭਾਜਪਾ ਕਿਸਾਨ ਮੋਰਚਾ ਦੀ ਟੀਮ ਨਾਲ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ 'ਤੇ ਹੋਇਆ ਵਿਚਾਰ-ਵਟਾਂਦਰਾ

    ਫਤਿਹਗੜ੍ਹ ਸਾਹਿਬ 30 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸ. ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਭਾਜਪਾ ਕਿਸਾਨ ਮੋਰਚਾ ਦੀ ਜ਼ਿਲ੍ਹਾ ਟੀਮ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦਾ ਆਯੋਜਨ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ. ਅਜੈਬ ਸਿੰਘ ਜਖਵਾਲੀ ਜੀ ਦੀ ਅਗਵਾਈ ਹੇਠ ਸਮੁੱਚੀ ਟੀਮ ਵੱਲੋਂ ਕੀਤਾ ਗਿਆ।
    ਮੀਟਿੰਗ ਦੌਰਾਨ ਪਾਰਟੀ ਅਤੇ ਕਿਸਾਨ ਮੋਰਚਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ 'ਤੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹੋਰ ਸਰਗਰਮ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
    ਇਸ ਤੋਂ ਇਲਾਵਾ ਆਉਣ ਵਾਲੇ ਪਾਰਟੀ ਪ੍ਰੋਗਰਾਮਾਂ ਅਤੇ ਕਿਸਾਨ ਮੋਰਚਾ ਦੀਆਂ ਗਤੀਵਿਧੀਆਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮਜ਼ਬੂਤ ਸੰਗਠਨ ਅਤੇ ਜ਼ਮੀਨੀ ਪੱਧਰ 'ਤੇ ਵਰਕਰਾਂ ਦੀ ਸਰਗਰਮ ਭੂਮਿਕਾ ਨਾਲ ਹੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕਦਾ ਹੈ।

  • Dailyhunt
    Disclaimer: This content has not been generated, created or edited by Dailyhunt. Publisher: Babushahi