Dailyhunt Logo
  • Light mode
    Follow system
    Dark mode
    • Play Story
    • App Story
Big Breaking: AAP ਵਿਧਾਇਕ ED ਸਾਹਮਣੇ ਪੇਸ਼!

Big Breaking: AAP ਵਿਧਾਇਕ ED ਸਾਹਮਣੇ ਪੇਸ਼!

Babushahi 3 weeks ago
  • ਮਨੀ ਲਾਂਡਰਿੰਗ ਮਾਮਲੇ 'ਚ ਜਲੰਧਰ ਦਫ਼ਤਰ ਵਿਖੇ ਹੋਈ ਪੁੱਛਗਿੱਛ

    Ravi Jakhu

    ਜਲੰਧਰ, 2 June 2026- ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀ ਸੰਭਾਵਿਤ ਉਲੰਘਣਾ ਦੇ ਮਾਮਲੇ ਵਿੱਚ ED ਸਾਹਮਣੇ ਪੇਸ਼ ਹੋਏ। ਉਹ ਅੱਜ ਸਵੇਰੇ ਕਰੀਬ 11:15 ਵਜੇ ਪੁੱਛਗਿੱਛ ਦੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਲਈ ਈਡੀ (ED) ਦੇ ਜਲੰਧਰ ਸਥਿਤ ਸਥਾਨਕ ਦਫ਼ਤਰ ਵਿਖੇ ਪਹੁੰਚੇ।

  • ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਏਜੰਸੀ ਵੱਲੋਂ ਇਹ ਕਾਰਵਾਈ ਪਿਛਲੇ ਸਾਲ 23 ਮਈ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਦਰਜ ਕੀਤੇ ਗਏ ਇੱਕ ਮੁਕੱਦਮੇ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਈਡੀ ਵੱਲੋਂ ਵਿਧਾਇਕ ਨੂੰ ਕੁਝ ਬੇਹੱਦ ਅਹਿਮ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

    • Download Babushahi App

  • ਮਨੀ ਲਾਂਡਰਿੰਗ ਮਾਮਲੇ 'ਚ ਜਲੰਧਰ ਦਫ਼ਤਰ ਵਿਖੇ ਹੋਈ ਪੁੱਛਗਿੱਛ

    Ravi Jakhu

    ਜਲੰਧਰ, 2 June 2026- ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀ ਸੰਭਾਵਿਤ ਉਲੰਘਣਾ ਦੇ ਮਾਮਲੇ ਵਿੱਚ ED ਸਾਹਮਣੇ ਪੇਸ਼ ਹੋਏ। ਉਹ ਅੱਜ ਸਵੇਰੇ ਕਰੀਬ 11:15 ਵਜੇ ਪੁੱਛਗਿੱਛ ਦੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਲਈ ਈਡੀ (ED) ਦੇ ਜਲੰਧਰ ਸਥਿਤ ਸਥਾਨਕ ਦਫ਼ਤਰ ਵਿਖੇ ਪਹੁੰਚੇ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi