Dailyhunt Logo
  • Light mode
    Follow system
    Dark mode
    • Play Story
    • App Story
Breaking : CM Mann ਤੈਅ ਕਰਨਗੇ ਮੇਅਰ ਅਤੇ ਪ੍ਰਧਾਨਾਂ ਦੇ ਨਾਂ

Breaking : CM Mann ਤੈਅ ਕਰਨਗੇ ਮੇਅਰ ਅਤੇ ਪ੍ਰਧਾਨਾਂ ਦੇ ਨਾਂ

Babushahi 3 weeks ago
  • Ravi Jakhu

    ਚੰਡੀਗੜ੍ਹ, 1 ਜੂਨ, 2026

    ਪੰਜਾਬ ਦੀਆਂ ਸ਼ਹਿਰੀ ਸਥਾਨਕ ਨਿਕਾਏ (ਨਗਰ ਨਿਗਮ ਅਤੇ ਨਗਰ ਕੌਂਸਲ) ਚੋਣਾਂ ਵਿੱਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸ਼ਹਿਰਾਂ ਦੀ ਕਮਾਨ ਸੌਂਪਣ ਲਈ ਆਪਣੀ ਰਣਨੀਤੀ ਸਾਫ਼ ਕਰ ਦਿੱਤੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਹੋਈ ਇੱਕ ਉੱਚ ਪੱਧਰੀ ਬੈਠਕ ਵਿੱਚ ਸਰਵਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ ਵੱਖ-ਵੱਖ ਸ਼ਹਿਰਾਂ ਦੇ ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੇ ਨਾਵਾਂ ਦਾ ਅੰਤਿਮ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਕਰਨਗੇ।

  • ਕੋਰ ਕਮੇਟੀ ਨੇ ਇਸ ਸਬੰਧੀ ਸਾਰੇ ਅਧਿਕਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੇ ਹਨ। ਪਾਰਟੀ ਦੇ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਮੇਅਰ ਅਤੇ ਪ੍ਰਧਾਨਗੀ ਦੇ ਅਹੁਦਿਆਂ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਿਸ਼ ਦੀ ਬਜਾਏ ਸਿਰਫ਼ ਅਤੇ ਸਿਰਫ਼ ਜ਼ਮੀਨੀ ਪੱਧਰ 'ਤੇ ਮਿਹਨਤ ਕਰਨ ਵਾਲੇ ਅਤੇ ਵਫ਼ਾਦਾਰ ਆਗੂਆਂ ਨੂੰ ਹੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

    • Download Babushahi App

  • Ravi Jakhu

    ਚੰਡੀਗੜ੍ਹ, 1 ਜੂਨ, 2026

    ਪੰਜਾਬ ਦੀਆਂ ਸ਼ਹਿਰੀ ਸਥਾਨਕ ਨਿਕਾਏ (ਨਗਰ ਨਿਗਮ ਅਤੇ ਨਗਰ ਕੌਂਸਲ) ਚੋਣਾਂ ਵਿੱਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸ਼ਹਿਰਾਂ ਦੀ ਕਮਾਨ ਸੌਂਪਣ ਲਈ ਆਪਣੀ ਰਣਨੀਤੀ ਸਾਫ਼ ਕਰ ਦਿੱਤੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਹੋਈ ਇੱਕ ਉੱਚ ਪੱਧਰੀ ਬੈਠਕ ਵਿੱਚ ਸਰਵਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ ਵੱਖ-ਵੱਖ ਸ਼ਹਿਰਾਂ ਦੇ ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੇ ਨਾਵਾਂ ਦਾ ਅੰਤਿਮ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਕਰਨਗੇ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi