ਜਸਟਿਸ ਸ਼ੀਲ ਨਾਗੂ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਹੋਣ ਮਗਰੋਂ ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Babushahi Network
ਚੰਡੀਗੜ੍ਹ, 1 ਜੂਨ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਿਆਂਇਕ ਅਤੇ ਪ੍ਰਬੰਧਕੀ ਵਿਵਸਥਾ ਨਾਲ ਜੁੜੀ ਇੱਕ ਬਹੁਤ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਦੇ ਮੁੱਖ ਜੱਜ (ਚੀਫ਼ ਜਸਟਿਸ) ਜਸਟਿਸ ਸ਼ੀਲ ਨਾਗੂ ਦੀ ਸੁਪਰੀਮ ਕੋਰਟ ਵਿੱਚ ਬਤੌਰ ਜੱਜ ਪਦਉੱਨਤੀ (ਤਰੱਕੀ) ਹੋਣ ਤੋਂ ਬਾਅਦ, ਹੁਣ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਨਵਾਂ Acting Chief Justice ਨਿਯੁਕਤ ਕੀਤਾ ਗਿਆ ਹੈ।
ਕੇਂਦਰ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਸੋਮਵਾਰ ਨੂੰ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
- Download Babushahi App
Babushahi Network
ਚੰਡੀਗੜ੍ਹ, 1 ਜੂਨ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਨਿਆਂਇਕ ਅਤੇ ਪ੍ਰਬੰਧਕੀ ਵਿਵਸਥਾ ਨਾਲ ਜੁੜੀ ਇੱਕ ਬਹੁਤ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਦੇ ਮੁੱਖ ਜੱਜ (ਚੀਫ਼ ਜਸਟਿਸ) ਜਸਟਿਸ ਸ਼ੀਲ ਨਾਗੂ ਦੀ ਸੁਪਰੀਮ ਕੋਰਟ ਵਿੱਚ ਬਤੌਰ ਜੱਜ ਪਦਉੱਨਤੀ (ਤਰੱਕੀ) ਹੋਣ ਤੋਂ ਬਾਅਦ, ਹੁਣ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਨਵਾਂ Acting Chief Justice ਨਿਯੁਕਤ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਸੋਮਵਾਰ ਨੂੰ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
- Download Babushahi App

