Dailyhunt Logo
  • Light mode
    Follow system
    Dark mode
    • Play Story
    • App Story
ਗੁਰਦਾਸਪੁਰ-ਦੀਨਾਨਗਰ ਅਤੇ ਕਾਦੀਆਂ MC ਚੋਣਾਂ: 193 ਉਮੀਦਵਾਰ ਨੇ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ-ਦੀਨਾਨਗਰ ਅਤੇ ਕਾਦੀਆਂ MC ਚੋਣਾਂ: 193 ਉਮੀਦਵਾਰ ਨੇ ਭਰੇ ਨਾਮਜ਼ਦਗੀ ਪੱਤਰ

Babushahi 4 months ago
  • ਗੁਰਦਾਸਪੁਰ-ਦੀਨਾਨਗਰ ਅਤੇ ਕਾਦੀਆਂ MC ਚੋਣਾਂ: 193 ਉਮੀਦਵਾਰ ਨੇ ਭਰੇ ਨਾਮਜ਼ਦਗੀ ਪੱਤਰ

    ਰੋਹਿਤ ਗੁਪਤਾ

    ਗੁਰਦਾਸਪੁਰ, 2 ਜੂਨ 2026- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਅੱਜ ਗੁਰਦਾਸਪੁਰ 108 , ਦੀਨਾਨਗਰ 16 ਤੇ ਕਾਦੀਆਂ ਤੋਂ 69 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਭਰੇ ਗਏ।

  • ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ ਹੈ। ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ 'ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।

    • Download Babushahi App

  • ਰੋਹਿਤ ਗੁਪਤਾ

    ਗੁਰਦਾਸਪੁਰ, 2 ਜੂਨ 2026- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਅੱਜ ਗੁਰਦਾਸਪੁਰ 108 , ਦੀਨਾਨਗਰ 16 ਤੇ ਕਾਦੀਆਂ ਤੋਂ 69 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਭਰੇ ਗਏ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi