Dailyhunt
ਕਾਂਗਰਸ ਹਾਈਕਮਾਨ ਨੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਹਟਾਈ, ਨਵੀਂ ਐਕਟਿੰਗ ਪ੍ਰਧਾਨ ਲਾਈ

ਕਾਂਗਰਸ ਹਾਈਕਮਾਨ ਨੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਹਟਾਈ, ਨਵੀਂ ਐਕਟਿੰਗ ਪ੍ਰਧਾਨ ਲਾਈ

Babushahi 1 week ago
  • ਮੋਹਾਲੀ ਦੀ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

    Ravi Jakhu/ Babushahi Network

    ਨਵੀਂ ਦਿੱਲੀ/ਚੰਡੀਗੜ੍ਹ, 4 ਮਈ 2026: ਆਲ ਇੰਡੀਆ ਮਹਿਲਾ ਕਾਂਗਰਸ ਨੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਨੂੰ ਹਟਾਉਂਦੇ ਹੋਏ, ਮੋਹਾਲੀ ਤੋਂ ਕੌਂਸਲਰ ਬਲਜੀਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

  • ਇਹ ਹੁਕਮ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਅਲਕਾ ਲਾਂਬਾ ਵੱਲੋਂ ਜਾਰੀ ਕੀਤੇ ਗਏ ਹਨ। ਸ੍ਰੀਮਤੀ ਬਲਜੀਤ ਕੌਰ ਨਵੇਂ ਪ੍ਰਧਾਨ ਦੇ ਅੰਤਿਮ ਐਲਾਨ ਤੱਕ ਇਸ ਅਹੁਦੇ 'ਤੇ ਬਣੇ ਰਹਿਣਗੇ। ਪਾਰਟੀ ਹਾਈਕਮਾਂਡ ਨੇ ਉਮੀਦ ਜਤਾਈ ਹੈ ਕਿ ਬਲਜੀਤ ਕੌਰ ਪੰਜਾਬ ਵਿੱਚ ਮਹਿਲਾ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਫ਼ਲ ਰਹਿਣਗੇ।

    Click to Follow Babushahi Facebook page →

  • Ravi Jakhu/ Babushahi Network

    ਨਵੀਂ ਦਿੱਲੀ/ਚੰਡੀਗੜ੍ਹ, 4 ਮਈ 2026: ਆਲ ਇੰਡੀਆ ਮਹਿਲਾ ਕਾਂਗਰਸ ਨੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਨੂੰ ਹਟਾਉਂਦੇ ਹੋਏ, ਮੋਹਾਲੀ ਤੋਂ ਕੌਂਸਲਰ ਬਲਜੀਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

    Click to Follow Babushahi Facebook page →

  • Dailyhunt
    Disclaimer: This content has not been generated, created or edited by Dailyhunt. Publisher: Babushahi