Dailyhunt
ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ

Babushahi 6 days ago
  • ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ

    ਰੂਪਨਗਰ, 5 ਮਈ:

    ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਅੱਜ 06 ਮਈ 2026 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਨੂੰ ਮੁੱਖ ਰੱਖਦੇ ਹੋਏ ਸਬ-ਡਵੀਜਨ ਸ੍ਰੀ ਅਨੰਦਪੁਰ ਸਾਹਿਬ ਅਤੇ ਸਬ-ਡਵੀਜਨ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ ਹੈ।

  • ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਕੇਵਲ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੂੰ ਡਰੋਨ ਉਡਾਉਣ ਦੀ ਛੋਟ ਹੋਵੇਗੀ।

    • Download Babushahi App
  • ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ

    ਰੂਪਨਗਰ, 5 ਮਈ:

    ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਅੱਜ 06 ਮਈ 2026 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਨੂੰ ਮੁੱਖ ਰੱਖਦੇ ਹੋਏ ਸਬ-ਡਵੀਜਨ ਸ੍ਰੀ ਅਨੰਦਪੁਰ ਸਾਹਿਬ ਅਤੇ ਸਬ-ਡਵੀਜਨ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ ਹੈ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi