Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ BJP ਪ੍ਰਧਾਨ Kewal Dhillon ਨੇ ਕੀਤੀ ਗਵਰਨਰ ਪੰਜਾਬ ਨਾਲ ਮੁਲਾਕਾਤ

Babushahi 1 week ago
  • ਰਵੀ ਜੱਖੂ/ ਬਾਬੂਸ਼ਾਹੀ ਬਿਊਰੋ

    ਚੰਡੀਗੜ੍ਹ, 29 ਮਈ 2026
    ਪੰਜਾਬ BJP ਪ੍ਰਧਾਨ Kewal Dhillon ਨੇ ਕਿਹਾ ਕਿ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਸਮੇਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਅਸੀਂ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਦੇ ਸਰਬਪੱਖੀ ਵਿਕਾਸ ਅਤੇ ਜਨਤਾ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ।

    • Download Babushahi App

  • Dailyhunt
    Disclaimer: This content has not been generated, created or edited by Dailyhunt. Publisher: Babushahi