Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਤਲਬ

Babushahi 1 week ago
  • Ravi Jakhu

    ਚੰਡੀਗੜ੍ਹ, 1 ਜੂਨ:

    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਉਂਦੀ 4 ਜੂਨ ਨੂੰ ਨਿੱਜੀ ਤੌਰ 'ਤੇ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, 4 ਜੂਨ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਇਸ ਮਾਮਲੇ ਵਿੱਚ ਆਪਣਾ ਪੱਖ ਰੱਖ ਸਕਦੇ ਹਨ।

  • ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਵਨੀਤ ਬਿੱਟੂ ਦੇ ਪੱਖ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।

    • Download Babushahi App
  • Ravi Jakhu

    ਚੰਡੀਗੜ੍ਹ, 1 ਜੂਨ:

    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਉਂਦੀ 4 ਜੂਨ ਨੂੰ ਨਿੱਜੀ ਤੌਰ 'ਤੇ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, 4 ਜੂਨ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਇਸ ਮਾਮਲੇ ਵਿੱਚ ਆਪਣਾ ਪੱਖ ਰੱਖ ਸਕਦੇ ਹਨ।

    • Download Babushahi App
  • Dailyhunt
    Disclaimer: This content has not been generated, created or edited by Dailyhunt. Publisher: Babushahi