Dailyhunt
ਪਿੰਡ ਜਖਵਾਲੀ ਦੀ ਗਰਾਮ ਪੰਚਾਇਤ ਵੱਲੋਂ ਮਨਰੇਗਾ ਵਰਕਰਾਂ ਨਾਲ ਮਨਾਇਆ ਗਿਆ ਮਜ਼ਦੂਰ ਦਿਵਸ

ਪਿੰਡ ਜਖਵਾਲੀ ਦੀ ਗਰਾਮ ਪੰਚਾਇਤ ਵੱਲੋਂ ਮਨਰੇਗਾ ਵਰਕਰਾਂ ਨਾਲ ਮਨਾਇਆ ਗਿਆ ਮਜ਼ਦੂਰ ਦਿਵਸ

Babushahi 1 week ago
  • ਪਿੰਡ ਜਖਵਾਲੀ ਦੀ ਗਰਾਮ ਪੰਚਾਇਤ ਵੱਲੋਂ ਮਨਰੇਗਾ ਵਰਕਰਾਂ ਨਾਲ ਮਨਾਇਆ ਗਿਆ ਮਜ਼ਦੂਰ ਦਿਵਸ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਮਨਰੇਗਾ ਵਰਕਰਾਂ ਦਾ ਬਹੁਤ ਵੱਡਾ ਰੋਲ ਹੈ :- ਸਰਪੰਚ ਗੁਰਦੀਪ ਸਿੰਘ

    ਗੁਰਪ੍ਰੀਤ ਸਿੰਘ ਜਖਵਾਲੀ

    ਫ਼ਤਿਹਗੜ੍ਹ ਸਾਹਿਬ 01 ਮਈ 2026:-ਅੱਜ ਮਜਦੂਰ ਦਿਵਸ ਮੌਕੇ ਪਿੰਡ ਜਖਵਾਲੀ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਅਤੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਦੀ ਅਗਵਾਈ ਵਿੱਚ ਮਨਰੇਗਾ ਵਰਕਰਾਂ ਦੇ ਨਾਲ ਪਿੰਡ ਦੀ ਜਰਨਲ ਧਰਮਸਾਲਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ।

  • ਜਿੱਥੇ ਉਹਨਾਂ ਨੂੰ ਇਸ ਖਾਸ ਦਿਨ ਦੀ ਮੁਬਾਰਕਬਾਦ ਦਿੱਤੀ ਅਤੇ ਪਿੰਡ ਵਿੱਚੋਂ ਹੋ ਰਹੇ ਵਿਕਾਸ ਕਾਰਜਾਂ ਵਿੱਚ ਅਪਣਾ ਵਿਸ਼ੇਸ ਯੋਗਦਾਨ ਪਾਉਣ ਤੇ ਸਾਰੇ ਹੀ ਮਨਰੇਗਾ ਵਰਕਰਾਂ ਦਾ ਕੀਤਾ ਬਹੁਤ ਬਹੁਤ ਧੰਨਵਾਦ। ਸਰਪੰਚ ਗੁਰਦੀਪ ਸਿੰਘ ਨੇ ਕਿਹਾ ਕਿ ਸਾਨੂੰ ਤੁਹਾਡੇ ਵਰਗੇ ਮਿਹਨਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਮਨਰੇਗਾ ਵਰਕਰਾਂ ਦੀ ਲੋੜ ਹੈ। ਪਿੰਡ ਨੂੰ ਹਮੇਸ਼ਾਂ ਆਪਣਾ ਸਮਝ ਕੇ ਪੂਰੀ ਇਮਾਨਦਾਰੀ ਨਾਲ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਅਪਣਾ ਬਣਦਾ ਯੋਗਦਾਨ ਪਾਈਏ ਅਤੇ ਪਿੰਡ ਨੂੰ ਖੁਸ਼ਹਾਲ ਅਤੇ ਵਧੀਆ ਬਣਾਉਣ ਵਿੱਚ ਸਮੂਹ ਗ੍ਰਾਮ ਪੰਚਾਇਤ ਦਾ ਸਹਿਯੋਗ ਕਰੀਏ। ਸਰਪੰਚ ਗੁਰਦੀਪ ਸਿੰਘ ਨੇ ਮਨਰੇਗਾ ਕਰਮਚਾਰੀਆਂ ਤੋਂ ਪੁੱਛਿਆ ਕਿ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਉਹ ਸੰਤੁਸ਼ਟ ਹਨ ਤਾਂ ਮਨਰੇਗਾ ਕਰਮਚਾਰੀਆਂ ਨੇ ਹਾਂ ਪੱਖੀ ਜਵਾਬ ਵਿੱਚ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਕਿ ਪਿੰਡ ਦੀ ਗ੍ਰਾਮ ਪੰਚਾਇਤ ਪਿੰਡ ਅਤੇ ਪਿੰਡ ਦੇ ਲੋਕਾਂ ਲਈ ਕੰਮ ਕਰ ਰਹੀ ਹੈ। ਉਹਨਾਂ ਵੱਲੋ ਕੀਤੇ ਗਏ ਵਿਕਾਸ ਕਾਰਜ ਸਭ ਦੇ ਸਾਹਮਣੇ ਅਤੇ ਆਪ ਬੋਲਦੇ ਹਨ।

  • ਪਿੰਡ ਜਖਵਾਲੀ ਦੀ ਗਰਾਮ ਪੰਚਾਇਤ ਵੱਲੋਂ ਮਨਰੇਗਾ ਵਰਕਰਾਂ ਨਾਲ ਮਨਾਇਆ ਗਿਆ ਮਜ਼ਦੂਰ ਦਿਵਸ

    ਪਿੰਡ ਦੇ ਵਿਕਾਸ ਕਾਰਜਾਂ ਵਿੱਚ ਮਨਰੇਗਾ ਵਰਕਰਾਂ ਦਾ ਬਹੁਤ ਵੱਡਾ ਰੋਲ ਹੈ :- ਸਰਪੰਚ ਗੁਰਦੀਪ ਸਿੰਘ

    ਗੁਰਪ੍ਰੀਤ ਸਿੰਘ ਜਖਵਾਲੀ

    ਫ਼ਤਿਹਗੜ੍ਹ ਸਾਹਿਬ 01 ਮਈ 2026:-ਅੱਜ ਮਜਦੂਰ ਦਿਵਸ ਮੌਕੇ ਪਿੰਡ ਜਖਵਾਲੀ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਅਤੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਦੀ ਅਗਵਾਈ ਵਿੱਚ ਮਨਰੇਗਾ ਵਰਕਰਾਂ ਦੇ ਨਾਲ ਪਿੰਡ ਦੀ ਜਰਨਲ ਧਰਮਸਾਲਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਜਿੱਥੇ ਉਹਨਾਂ ਨੂੰ ਇਸ ਖਾਸ ਦਿਨ ਦੀ ਮੁਬਾਰਕਬਾਦ ਦਿੱਤੀ ਅਤੇ ਪਿੰਡ ਵਿੱਚੋਂ ਹੋ ਰਹੇ ਵਿਕਾਸ ਕਾਰਜਾਂ ਵਿੱਚ ਅਪਣਾ ਵਿਸ਼ੇਸ ਯੋਗਦਾਨ ਪਾਉਣ ਤੇ ਸਾਰੇ ਹੀ ਮਨਰੇਗਾ ਵਰਕਰਾਂ ਦਾ ਕੀਤਾ ਬਹੁਤ ਬਹੁਤ ਧੰਨਵਾਦ। ਸਰਪੰਚ ਗੁਰਦੀਪ ਸਿੰਘ ਨੇ ਕਿਹਾ ਕਿ ਸਾਨੂੰ ਤੁਹਾਡੇ ਵਰਗੇ ਮਿਹਨਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਮਨਰੇਗਾ ਵਰਕਰਾਂ ਦੀ ਲੋੜ ਹੈ। ਪਿੰਡ ਨੂੰ ਹਮੇਸ਼ਾਂ ਆਪਣਾ ਸਮਝ ਕੇ ਪੂਰੀ ਇਮਾਨਦਾਰੀ ਨਾਲ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਅਪਣਾ ਬਣਦਾ ਯੋਗਦਾਨ ਪਾਈਏ ਅਤੇ ਪਿੰਡ ਨੂੰ ਖੁਸ਼ਹਾਲ ਅਤੇ ਵਧੀਆ ਬਣਾਉਣ ਵਿੱਚ ਸਮੂਹ ਗ੍ਰਾਮ ਪੰਚਾਇਤ ਦਾ ਸਹਿਯੋਗ ਕਰੀਏ। ਸਰਪੰਚ ਗੁਰਦੀਪ ਸਿੰਘ ਨੇ ਮਨਰੇਗਾ ਕਰਮਚਾਰੀਆਂ ਤੋਂ ਪੁੱਛਿਆ ਕਿ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਉਹ ਸੰਤੁਸ਼ਟ ਹਨ ਤਾਂ ਮਨਰੇਗਾ ਕਰਮਚਾਰੀਆਂ ਨੇ ਹਾਂ ਪੱਖੀ ਜਵਾਬ ਵਿੱਚ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਕਿ ਪਿੰਡ ਦੀ ਗ੍ਰਾਮ ਪੰਚਾਇਤ ਪਿੰਡ ਅਤੇ ਪਿੰਡ ਦੇ ਲੋਕਾਂ ਲਈ ਕੰਮ ਕਰ ਰਹੀ ਹੈ। ਉਹਨਾਂ ਵੱਲੋ ਕੀਤੇ ਗਏ ਵਿਕਾਸ ਕਾਰਜ ਸਭ ਦੇ ਸਾਹਮਣੇ ਅਤੇ ਆਪ ਬੋਲਦੇ ਹਨ।

  • Dailyhunt
    Disclaimer: This content has not been generated, created or edited by Dailyhunt. Publisher: Babushahi