Dailyhunt Logo
  • Light mode
    Follow system
    Dark mode
    • Play Story
    • App Story
ਵੱਡੀ ਖ਼ਬਰ: ਮਜੀਠੀਆ ਸਣੇ 50-60 ਲੋਕਾਂ ਖ਼ਿਲਾਫ਼ FIR ਦਰਜ, ਗ੍ਰਿਫਤਾਰੀ ਲਈ ਘਰ ਤੱਕ ਪਹੁੰਚੀ ਪੁਲਿਸ (ਵੇਖੋ ਵੀਡੀਓ)

ਵੱਡੀ ਖ਼ਬਰ: ਮਜੀਠੀਆ ਸਣੇ 50-60 ਲੋਕਾਂ ਖ਼ਿਲਾਫ਼ FIR ਦਰਜ, ਗ੍ਰਿਫਤਾਰੀ ਲਈ ਘਰ ਤੱਕ ਪਹੁੰਚੀ ਪੁਲਿਸ (ਵੇਖੋ ਵੀਡੀਓ)

Babushahi 4 months ago
  • ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਐਫ.ਆਈ.ਆਰ. (FIR) ਦਰਜ ਹੋਣ ਦੀ ਕੀਤੀ ਪੁਸ਼ਟੀ

    ਪੁਲਿਸ ਹਿਰਾਸਤ 'ਚੋਂ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਛੁਡਵਾਉਣ ਦੀ ਕੋਸ਼ਿਸ਼ ਕਰਨ ਦੇ ਲੱਗੇ ਆਰੋਪ

    ਮਜੀਠਾ ਅਗਵਾਈ ਵਾਲੀ ਭੀੜ ਵੱਲੋਂ ਪੁਲਿਸ ਮੁਲਾਜ਼ਮਾਂ 'ਤੇ ਹਾਵੀ ਹੋਣ ਅਤੇ ਧੱਕਾ-ਮੁੱਕੀ ਕਰਨ ਦਾ ਮਾਮਲਾ

    ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ 2026: ਪੰਜਾਬ ਦੀ ਸਿਆਸਤ ਅਤੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ।

  • ਮਜੀਠਾ ਪੁਲਿਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਨਾਲ 50 ਤੋਂ 60 ਹੋਰ ਅਗਿਆਤ ਵਿਅਕਤੀਆਂ ਖ਼ਿਲਾਫ਼ ਮਜੀਠਾ ਥਾਣੇ 'ਤੇ ਹਮਲਾ ਕਰਨ ਦੇ ਆਰੋਪ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ।

  • ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ 2026: ਪੰਜਾਬ ਦੀ ਸਿਆਸਤ ਅਤੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਮਜੀਠਾ ਪੁਲਿਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਨਾਲ 50 ਤੋਂ 60 ਹੋਰ ਅਗਿਆਤ ਵਿਅਕਤੀਆਂ ਖ਼ਿਲਾਫ਼ ਮਜੀਠਾ ਥਾਣੇ 'ਤੇ ਹਮਲਾ ਕਰਨ ਦੇ ਆਰੋਪ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ।

  • Dailyhunt
    Disclaimer: This content has not been generated, created or edited by Dailyhunt. Publisher: Babushahi