Dailyhunt
ਟਰੱਕ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਕੇ ਤੇ ਮੌਤ

ਟਰੱਕ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਕੇ ਤੇ ਮੌਤ

BTT News 2 weeks ago
ਸ੍ਰੀ ਮੁਕਤਸਰ ਸਾਹਿਬ, 2 ਮਈ : ਸ਼ਨੀਵਾਰ ਦੇਰ ਰਾਤ ਕਰੀਬ 9 ਵਜੇ ਟਰੱਕ ਆਰਜੇ 14 ਜੀਪੀ 8364 ਅਤੇ ਪਲੈਟੀਨਾ ਬਾਇਕ ਪੀਬੀ 30 ਐਮ 2268 ਦੀ ਟੱਕਰ ਵਿੱਚ ਬਾਈਕ ਸਵਾਰ ਦੀ ਮੌਕੇ ਤੇ ਮੌਤ ਹੋ ਗਈ। ਪੁਲਿਸ ਚੌਂਕੀ ਰੁਪਾਣਾ ਦੇ ਨਜ਼ਦੀਕ ਮਲੋਟ ਰੋਡ ਤੇ ਹੋਈ ਉਕਤ ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਮਿਲਣ 'ਤੇ ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਮੁਕਤਸਰ ਪਹੁੰਚਾਇਆ।
ਮੋਟਰਸਾਈਕਲ ਸਵਾਰ ਮਿਰਤਕ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ ਜਦਕਿ ਰੂਪਾਣਾ ਚੌਕੀ ਪੁਲਿਸ ਮੌਕੇ ਤੇ ਪਹੁੰਚ ਕੇ ਬਣਦੀ ਕਾਰਵਾਈ ਕਰ ਰਹੀ ਹੈ।
Dailyhunt
Disclaimer: This content has not been generated, created or edited by Dailyhunt. Publisher: BTT News Punjabi