ਕਿਊਬਿਕ (ਵਾਰਤਾ) : ਕੈਨੇਡਾ ਦੇ ਦੂਜੇ ਸਭ ਤੋਂ ਜ਼ਿਆਦਾ ਆਬਾਦੀ ਵਾਲੇ ਸੂਬੇ ਕਿਊਬੇਕ ਵਿਚ ਕੋਰੋਨਾ ਦਾ ਟੀਕਾ ਨਾ ਲਵਾਉਣ ਵਾਲਿਆਂ ਲਈ ਇਕ ਪਹਿਲ ਦੇ ਤੌਰ 'ਤੇ ਨਵਾਂ ਨਿਯਮ ਲਾਗੂ ਕੀਤਾ ਗਿਆ ਹੈ, ਜਿਸ ਵਿਚ ਕੋਰੋਨਾ ਦੀ ਡੋਜ਼ ਨਾ ਲੈਣ ਵਾਲੇ ਵਿਅਕਤੀ ਨੂੰ ਜੁਰਮਾਨੇ ਦੇ ਤੌਰ 'ਤੇ ਟੈਕਸ ਦੇਣਾ ਹੋਵੇਗਾ। ਸੂਬੇ ਵਿਚ ਵਿਅਕਤੀਗਤ ਅਧਿਕਾਰਾਂ ਅਤੇ ਸਾਮਾਜਿਕ ਜ਼ਿੰਮੇਦਾਰੀ ਦੇ ਬਾਰੇ ਵਿਚ ਇਕ ਬਹਿਸ ਵਿਚ ਇਹ ਨਵੀਂ ਪਹਿਲਕਦਮੀ ਕੀਤੀ ਗਈ, ਜਿਸ ਵਿਚ ਕੋਵਿਡ-19 ਟੀਕਾਕਰਨ ਤੋਂ ਇਨਕਾਰ ਕਰਨ ਵਾਲੇ ਲੋਕਾਂ ਲਈ 'ਸਿਹਤ ਯੋਗਦਾਨ' ਤਹਿਤ ਟੈਕਸ ਭੁਗਤਾਨ ਕਰਨ ਲਈ ਨਿਯਮ ਬਣਾਇਆ ਗਿਆ ਹੈ।
SC ਪੈਨਲ ਨੇ ਹੈਦਰਾਬਾਦ ਵਿੱਚ 2019 ਦੀ ਦਿਸ਼ਾ ਮੁਕਾਬਲੇ ਨੂੰ 'ਫਰਜ਼ੀ' ਕਰਾਰ ਦਿੱਤਾ ਅਤੇ ਪੁਲਿਸ ਨੂੰ ਇਸ ਨੂੰ ਕਤਲ ਦਾ ਮੁਕੱਦਮਾ ਚਲਾਉਣ ਦੀ ਹਿਫ਼ਾਰਿਸ਼ ਕੀਤੀ ਹੈ। ਤਿੰਨ ਮੈਂਬਰੀ ਜਾਂਚ ਦੀ ਰਿਪੋਰਟ ਦੇ ਅਨੁਸਾਰ, ਹੈਦਰਾਬਾਦ ਵਿੱਚ ਇੱਕ ਪਸ਼ੂ ਡਾਕਟਰ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਚਾਰ ਮੁਲਜ਼ਮ, ਜੋ ਇੱਕ ਪੁਲਿਸ ਐਨਕਾਉਂਟਰ ਵਿੱਚ ਮਾਰੇ ਗਏ ਸਨ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਮੁਹੱਲਾ ਕਲੀਨਕ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਮੁਹੱਲਾ ਕਲੀਨਕ ਲਾਂਚ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ 75ਵੇਂ ਸੁਤੰਤਰਤਾ ਦਿਵਸ 'ਤੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ।
No Internet connection |