ਭੁਲੱਥ/ਅਮਰੀਕਾ (ਰਜਿੰਦਰ ਭੱਟੀ)- ਇਕ ਪਾਸੇ ਜਿੱਥੇ ਅੱਜ ਲੋਕ ਲੋਹੜੀ ਦੀਆਂ ਖ਼ੁਸ਼ੀਆਂ ਮਨਾ ਰਹੇ ਹਨ, ਉਥੇ ਅਮਰੀਕਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁੱਖ਼ਦਾਇਕ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਹਨ। ਹਾਦਸਾ ਬੀਤੀ ਸ਼ਾਮ ਭਾਰਤੀ ਸਮੇਂ ਅਨੁਸਾਰ ਸ਼ਾਮ 5 ਵਜੇ ਹੋਇਆ।
SC ਪੈਨਲ ਨੇ ਹੈਦਰਾਬਾਦ ਵਿੱਚ 2019 ਦੀ ਦਿਸ਼ਾ ਮੁਕਾਬਲੇ ਨੂੰ 'ਫਰਜ਼ੀ' ਕਰਾਰ ਦਿੱਤਾ ਅਤੇ ਪੁਲਿਸ ਨੂੰ ਇਸ ਨੂੰ ਕਤਲ ਦਾ ਮੁਕੱਦਮਾ ਚਲਾਉਣ ਦੀ ਹਿਫ਼ਾਰਿਸ਼ ਕੀਤੀ ਹੈ। ਤਿੰਨ ਮੈਂਬਰੀ ਜਾਂਚ ਦੀ ਰਿਪੋਰਟ ਦੇ ਅਨੁਸਾਰ, ਹੈਦਰਾਬਾਦ ਵਿੱਚ ਇੱਕ ਪਸ਼ੂ ਡਾਕਟਰ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਚਾਰ ਮੁਲਜ਼ਮ, ਜੋ ਇੱਕ ਪੁਲਿਸ ਐਨਕਾਉਂਟਰ ਵਿੱਚ ਮਾਰੇ ਗਏ ਸਨ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਮੁਹੱਲਾ ਕਲੀਨਕ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਮੁਹੱਲਾ ਕਲੀਨਕ ਲਾਂਚ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ 75ਵੇਂ ਸੁਤੰਤਰਤਾ ਦਿਵਸ 'ਤੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ।
No Internet connection |