Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

Living India News 5 months ago

ਚੰਡੀਗੜ੍ਹ, 22 ਅਕਤੂਬਰ:

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਤੇ ਸਾਬਕਾ ਖਿਡਾਰੀ ਪਰਮਿੰਦਰ ਸਿੰਘ ਝੋਟਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿਦਿਆ ਕੌਰ ਅਤੇ ਇੱਕ ਗਰਭਵਤੀ ਔਰਤ ਸਮੇਤ ਅੱਠ ਮਜ਼ਦੂਰਾਂ, ਜਿਨ੍ਹਾਂ ਦੀ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ।

सम्बंधित ख़बरें

By Diksha Bhatt 24 Oct 2026,

गैंगस्टरां ते वार का 275वां दिन: पंजाब पुलिस ने 446 स्थानों पर की छापेमारी; 185 व्यक्ति गिरफ्तार

By Diksha Bhatt 23 Oct 2026,

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

By Diksha Bhatt 23 Oct 2026,

ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।

ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Dailyhunt
Disclaimer: This content has not been generated, created or edited by Dailyhunt. Publisher: Living India News