Dailyhunt

ਮਹਿਲਾ ਨਾਲ ਮਾਰਕੁੱਟ ਮਾਮਲੇ ਵਿਚ ਸਿਹਤ ਮੰਤਰੀ ਨੇ ਕੀਤੀ ਕਾਰਵਾਈ

On Air 1 week ago

ਟਿਆਲਾ, 2 ਅਪ੍ਰੈਲ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ (Mata Kaushalya Hospital) ਵਿਖੇ ਮਹਿਲਾ ਨਾਲ ਕੁੱਟਮਾਰ ਮਾਮਲੇ ਵਿਚ ਸਿਹਤ ਮੰਤਰੀ ਪੰਜਾਬ (Health Minister Punjab) ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ ।

ਕੀ ਕਾਰਵਾਈ ਕੀਤੀ ਗਈ ਹੈ ਸਿਹਤ ਮੰਤਰੀ ਵਲੋਂ

ਮਿਲੀ ਜਾਣਕਾਰੀ ਅਨੁਸਾਰ ਮਾਤਾ ਕੌਸ਼ਲਿਆ ਹਸਪਤਾਲ ਵਿਚ ਜੋ ਹਸਪਤਾਲ ਦੇ ਹੀ ਇਕ ਸਟਾਫ ਮੈਂਬਰ ਵਲੋਂ ਲਾਈਨ ਵਿਚ ਖੜ੍ਹੀ ਮਹਿਲਾ ਨਾਲ ਬਹਿਸ ਤੋਂ ਬਾਅਦ ਕੁੱਟਮਾਰ ਤੱਕ ਕਰ ਦਿੱਤੀ ਗਈ ਸੀ ਦੇ ਮਾਮਲੇ ਵਿਚ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ (Dr. Balbir Singh) ਨੇ ਮਾਮਲਾ ਸਾਹਮਣੇ ਆਉਣ ਤੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਸਟਾਫ ਮੈਂਬਰ ਨੂੰ ਸਸਪੈਂਡ (Suspend) ਕਰ ਦਿੱਤਾ ਹੈ।

ਇਸ ਤੋਂ ਇਲਾਵਾ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ।

Dailyhunt
Disclaimer: This content has not been generated, created or edited by Dailyhunt. Publisher: On Air