Dailyhunt Logo
  • Light mode
    Follow system
    Dark mode
    • Play Story
    • App Story

ਪੰਜਾਬ ਦੇ ਸਰਕਾਰੀ ਤੇੇ ਪ੍ਰਾਈਵੇਟ ਸਕੂਲਾਂ ਨੂੰ ਹੋਈ 1 ਤੋਂ 30 ਜੂਨ ਤੱਕ ਛੁੱਟੀਆਂ

On Air 1 week ago

ਚੰਡੀਗੜ੍ਹ, 30 ਮਈ 2026 : ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ (Government and private) ਸਕੂਲਾਂ ਵਿਚ ਗਰਮੀਆਂ ਦੇ ਮੌਸਮ (Summer season) ਦੇ ਚਲਦਿਆਂ 1 ਜੂਨ ਤੋੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਦਾ ਸਮਾਚਾਰ ਹੈ ।

ਸਿੱਖਿਆ ਵਿਭਾਗ ਪੰਜਾਬ ਨੇ ਕਰ ਦਿੱਤਾ ਹੈ ਪੱਤਰ ਜਾਰੀ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਹੇਠ ਕੰਮ ਕਰ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਇਕ ਪੱਤਰ ਜਾਰੀ ਕਰਕੇ ਗਰਮੀਆਂ ਦੇ ਮੌਸਮ ਦੇ ਚਲਦਿਆਂ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ (Holidays) ਕਰ ਦਿੱਤੀਆਂ ਗਈਆਂ ਹਨ ।

ਦੱਸਣਯੋਗ ਹੈ ਕਿ ਹਰਿਆਣਾ ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਇਹ ਛੁੱਟੀਆਂ ਪਹਿਲਾਂ ਹੀ ਹੋ ਚੁੱਕੀਆਂ ਹਨ।

Dailyhunt
Disclaimer: This content has not been generated, created or edited by Dailyhunt. Publisher: On Air