Dailyhunt
ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਗਏ ਰਾਘਵ ਚੱਢਾ!

ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਗਏ ਰਾਘਵ ਚੱਢਾ!

ਮ ਆਦਮੀ ਪਾਰਟੀ ਨੇ ਆਪਣੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸੰਸਦ ਮੈਂਬਰ ਅਸ਼ੋਕ ਮਿੱਤਲ ਰਾਜ ਸਭਾ ਵਿੱਚ ਪਾਰਟੀ ਦੇ ਨਵੇਂ ਡਿਪਟੀ ਲੀਡਰ ਵਜੋਂ ਕੰਮ ਕਰਨਗੇ। ਇਸ ਸੰਬੰਧੀ ਇੱਕ ਪੱਤਰ ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਗਿਆ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Bulletin