Dailyhunt
ਰਾਜ ਸਭਾ 'ਚ ਰਾਘਵ ਚੱਢਾ ਦੀ ਥਾਂ ਲੈਣਗੇ ਅਸ਼ੋਕ ਮਿੱਤਲ

ਰਾਜ ਸਭਾ 'ਚ ਰਾਘਵ ਚੱਢਾ ਦੀ ਥਾਂ ਲੈਣਗੇ ਅਸ਼ੋਕ ਮਿੱਤਲ

ਮ ਆਦਮੀ ਪਾਰਟੀ (AAP) ਨੇ ਇੱਕ ਵੱਡਾ ਫੈਸਲਾ ਲੈਂਦਿਆਂ ਰਾਜ ਸਭਾ ਵਿੱਚ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੇ ਇਸ ਸਬੰਧੀ ਰਾਜ ਸਭਾ ਸਕੱਤਰੇਤ ਨੂੰ ਅਧਿਕਾਰਤ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi News Online