Dailyhunt Logo
  • Light mode
    Follow system
    Dark mode
    • Play Story
    • App Story

ਜੰਗੀ ਤਿਆਰੀ ਪਹਿਲੀ ਤਰਜੀਹ: Admiral Krishna Swaminathan

ਤੇਜ਼ੀ ਨਾਲ ਬਦਲ ਰਹੇ ਖੇਤਰੀ ਸਮੁੰਦਰੀ ਸੁਰੱਖਿਆ ਦੇ ਹਾਲਾਤ ਦਰਮਿਆਨ ਅੱਜ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਨੇ ਭਾਰਤ ਦੇ ਨਵੇਂ ਜਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਸੰਭਾਲਿਆ ਹੈ। ਨਵੇਂ ਜਲ ਸੈਨਾ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖੇਤਰੀ ਸੁਰੱਖਿਆ ਦੇ ਮਾਹੌਲ ਨੂੰ ਚੁਣੌਤੀਪੂਰਨ, ਗੁੰਝਲਦਾਰ ਅਤੇ ਅਣਪਛਾਤਾ ਦੱਸਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਹਰ ਵੇਲੇ ਪੂਰੀ ਜੰਗੀ ਤਿਆਰੀ ਰੱਖਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune