ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਨਗਰ ਪੰਚਾਇਤ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ, ਸਾਬਕਾ ਪ੍ਰਧਾਨ ਹਰਜੀਤ ਸਿੰਘ ਮਲੂਕਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਕੌਂਸਲਰ ਮੇਜਰ ਸਿੰਘ, ਅੰਗਰੇਜ ਸਿੰਘ, ਬੂਟਾ ਸਿੰਘ ਪ੍ਰਧਾਨ, ਪੰਚ ਗੁਰਤੇਜ ਸਿੰਘ, ਰਾਜਵਿੰਦਰ ਸਿੰਘ, ਬਲਜੀਤ ਸੰਧੂ, ਰੇਸ਼ਮ ਸਿੱਧੂ, ਚੇਅਰਮੈਨ ਸੁਖਦੇਵ ਸਿੰਘ ਤੇ ਹਰਕੰਵਲ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।
