Dailyhunt
ਅਹੁਦਾ ਗਿਆ, ਪਰ ਆਵਾਜ਼ ਨਹੀਂ: ਰਾਘਵ ਚੱਢਾ ਦਾ ਵੱਡਾ ਬਿਆਨ

ਅਹੁਦਾ ਗਿਆ, ਪਰ ਆਵਾਜ਼ ਨਹੀਂ: ਰਾਘਵ ਚੱਢਾ ਦਾ ਵੱਡਾ ਬਿਆਨ

Scroll Punjab 2 weeks ago

ਮ ਆਦਮੀ ਪਾਰਟੀ ਵਲੋਂ ਰਾਜ ਸਭਾ 'ਚ ਉੱਪ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਆਪਣੇ ਬਿਆਨ ਵਿਚ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਜਦੋਂ ਵੀ ਮੈਨੂੰ ਸੰਸਦ ਵਿਚ ਬੋਲਣ ਦਾ ਮੌਕਾ ਮਿਲਦਾ ਹੈ, ਮੈਂ ਜਨਤਾ ਦੇ ਮੁੱਦੇ ਉਠਾਉਂਦਾ ਹਾਂ। ਪਰ ਕੀ ਜਨਤਾ ਦੇ ਮੁੱਦੇ ਉਠਾਉਣਾ ਕੋਈ ਅਪਰਾਧ ਹੈ। ਜਨਤਾ ਦੇ ਮੁੱਦੇ ਉਠਾਉਣ ਦਾ ਫਾਇਦਾ ਆਮ ਆਦਮੀ ਨੂੰ ਹੋਇਆ ਹੈ।

ਰਾਘਵ ਚੱਢਾ ਅਨੁਸਾਰ ਜਦੋਂ ਜਦੋਂ ਵੀ ਉਨ੍ਹਾਂ ਨੇ ਲੋਕਾਂ ਦੇ ਮੁੱਦੇ ਉਠਾਏ ਹਨ, ਉਨ੍ਹਾਂ ਨੂੰ ਲੋਕਾਂ ਦਾ ਅਥਾਹ ਪਿਆਰ ਮਿਲਿਆ ਹੈ ਤੇ ਉਨ੍ਹਾਂ ਨੇ ਲੋਕਾਂ ਨੂੰ ਇਸੇ ਤਰਾਂ ਉਨ੍ਹਾ ਦਾ ਸਾਥ ਦੇਣ ਦੀ ਅਪੀਲ; ਕੀਤੀ।

Dailyhunt
Disclaimer: This content has not been generated, created or edited by Dailyhunt. Publisher: Scroll Punjab