Dailyhunt Logo
  • Light mode
    Follow system
    Dark mode
    • Play Story
    • App Story
CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

Scroll Punjab 2 weeks ago

ਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਨੂੰ ਲੈ ਕੇ ਜਥੇਦਾਰ ਸਾਬ੍ਹ ਜੀ ਦੇ ਭੈਣ ਜੀ ਪੁਸ਼ਪਿੰਦਰ ਕੌਰ, ਭਾਜੀ ਹਰਪ੍ਰੀਤ ਸਿੰਘ ਰਾਣਾ ਜੀ ਅਤੇ ਉਨਾਂ ਦੇ ਸਾਥੀ ਭਾਈ ਜਸਵੰਤ ਸਿੱਧੂਪੁਰ ਵੱਲੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। ਪੈਰੋਲ ਸਬੰਧੀ ਨੇਕਦਿਲੀ ਤੇ ਫਰਾਕਦਿਲੀ ਨਾਲ ਕੀਤੀ ਕਾਰਗੁਜ਼ਾਰੀ ਦਾ ਧੰਨਵਾਦ ਕੀਤਾ।

ਲਾਅ ਐਂਡ ਆਰਡਰ ਦੀ ਸਥਿਤੀ ਸਬੰਧੀ ਵਿਸ਼ਵਾਸ ਦਿਵਾਇਆ ਕਿ ਕਿਸੇ ਕਿਸਮ ਦੀ ਗੱਲ ਨਹੀ ਹੋਵੇਗੀ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਹੁਕਮਾਂ ਅਨੁਸਾਰ ਸ਼ਾਂਤੀ ਬਹਾਲ ਰੱਖਣਾਂ ਯਕੀਨਣ ਹੋਵੇਗਾ। ਪੈਰੋਲ ਸਬੰਧੀ ਰਹਿੰਦੀ ਕਸਰ ਛੇਤੀ ਤੋਂ ਛੇਤੀ ਪੂਰੀ ਕਰਕੇ ਬਿਮਾਰ ਪਈ ਮਾਂ ਜਿਊਂਦੇ ਜੀਅ ਉਸ ਦਾ ਪੁੱਤ ਮਿਲਾਇਆ ਜਾਵੇ। ਅੱਜ ਮਿਤੀ 29 ਅਗਸਤ 2026 ਭਾਈ ਅਮਨਪ੍ਰੀਤ ਸਿੰਘ, ਭਾਈ ਹਰਭਿੰਦਰ ਸਿੰਘ,ਭਾਈ ਸਰਬਜੀਤ ਸਿੰਘ ਭਾਈ ਜਸਪ੍ਰੀਤ ਸਿੰਘ। ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਉਹ ਮਨੁੱਖੀ ਅਧਿਕਾਰਾਂ ਖਾਤਰ ਇੱਕ ਮਾਂ ਪੁੱਤ ਦੇ ਮਿਲਾਪ ਲਈ ਕੋਈ ਕਸਰ ਨਹੀ ਛੱਡਣਗੇ ਤੇ ਹਰ ਹੀਲਾ ਵਰਤਣਗੇ।

Dailyhunt
Disclaimer: This content has not been generated, created or edited by Dailyhunt. Publisher: Scroll Punjab