ਡੇਲੀ ਹਮਦਰਦ
ਡੇਲੀ ਹਮਦਰਦ

ਦਿੱਲੀ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਜੂਨ ਦੇ ਅਖੀਰ ਤੱਕ 1 ਲੱਖ ਹੋਣ ਦੀ ਸੰਭਾਵਨਾ

ਦਿੱਲੀ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਜੂਨ ਦੇ ਅਖੀਰ ਤੱਕ 1 ਲੱਖ ਹੋਣ ਦੀ ਸੰਭਾਵਨਾ
  • 711d
  • 4 shares

ਟੀਮ ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਨਵੀਂ ਦਿੱਲੀ, 7 ਜੂਨ (ਹਮਦਰਦ ਨਿਊਜ਼ ਸਰਵਿਸ) : ਦਿੱਲੀ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਤੇਜ਼ੀ ਨਾਲ ਵੱਧ ਰਹੇ ਮਰੀਜ਼ਾਂ ਦੀ ਗਿਣਤੀ ਨੂੰ ਦੇਖਦੇ ਹੋਏ ਜੂਨ ਦੇ ਅਖੀਰ ਤੱਕ ਰਾਜਧਾਨੀ 'ਚ ਕੋਰੋਨਾ ਦੇ 1 ਲੱਖ ਮਰੀਜ਼ ਹੋ ਸਕਦੇ ਹਨ। ਦਿੱਲੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਡਾਕਟਰਾਂ ਦੀ ਪੰਜ ਮੈਂਬਰੀ ਟੀਮ ਅਨੁਸਾਰ ਜੂਨ ਦੇ ਅਖੀਰ ਤੱਕ ਦਿੱਲੀ 'ਚ ਘੱਟ ਤੋਂ ਘੱਟ 1 ਲੱਖ ਕੋਵਿਡ-19 ਮਾਮਲੇ ਹੋਣ ਦੀ ਸੰਭਾਵਨਾ ਹੈ।
ਸੂਤਰਾਂ ਮੁਤਾਬਕ ਡਾਕਟਰਾਂ ਦੀ ਟੀਮ ਨੇ ਦਿੱਲੀ ਸਰਕਾਰ ਨੂੰ ਆਪਣੀ ਰਿਪੋਰਟ ਦੇ ਦਿੱਤੀ ਹੈ। ਰਿਪੋਰਟ ਅਨੁਸਾਰ ਦਿੱਲੀ 'ਚ 15 ਹਜ਼ਾਰ ਬੈੱਡ ਦਾ ਪ੍ਰਬੰਧ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦਿੱਲੀ 'ਚ ਮਰੀਜ਼ਾਂ ਦੀ ਗਿਣਤੀ ਨੂੰ ਦੇਖਦੇ ਹੋਏ ਲਗਭਗ 25 ਫੀਸਦੀ ਮਰੀਜ਼ਾਂ ਨੂੰ ਹਸਪਤਾਲ 'ਚ ਭਰਤੀ ਕਰਨ ਦੀ ਜ਼ਰੂਰਤ ਪਵੇਗੀ।

ਡੇਲੀ ਪੋਸਟ ਪੰਜਾਬੀ
ਡੇਲੀ ਪੋਸਟ ਪੰਜਾਬੀ

ਕੋਰੋਨਾ ਤੋਂ ਬਾਅਦ ਹੁਣ 'Monkeypox Virus' ਦਾ ਵਧਿਆ ਖਤਰਾ, ਬ੍ਰਿਟੇਨ ਤੋਂ ਬਾਅਦ ਅਮਰੀਕਾ 'ਚ ਸਾਹਮਣੇ ਆਇਆ ਪਹਿਲਾ ਕੇਸ

ਕੋਰੋਨਾ ਤੋਂ ਬਾਅਦ ਹੁਣ 'Monkeypox Virus' ਦਾ ਵਧਿਆ ਖਤਰਾ, ਬ੍ਰਿਟੇਨ ਤੋਂ ਬਾਅਦ ਅਮਰੀਕਾ 'ਚ ਸਾਹਮਣੇ ਆਇਆ ਪਹਿਲਾ ਕੇਸ
  • 14hr
  • 237 shares

ਦੇਸ਼ ਦੇ ਲੋਕ ਕੋਰੋਨਾ ਵਾਇਰਸ ਤੋਂ ਉਭਰ ਵੀ ਨਹੀਂ ਸਕੇ ਕਿ ਹੁਣ ਇੱਕ ਹੋਰ ਵਾਇਰਸ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਇਸ ਵਾਇਰਸ ਦੇ ਫੈਲਣ ਦੀ ਲੜੀ ਵਿੱਚ 'Monkeypox Virus' ਸ਼ਾਮਲ ਹੋ ਗਿਆ ਹੈ। ਹਾਲ ਹੀ ਵਿੱਚ, ਬ੍ਰਿਟੇਨ ਵਿੱਚ 'Monkeypox Virus' ਦੇ ਸੱਤ ਮਾਮਲੇ ਸਾਹਮਣੇ ਆਏ ਹਨ। ਬ੍ਰਿਟੇਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਵੀ ਇਸ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ।

ਹੋਰ ਪੜ੍ਹੋ
ABP ਸਾਂਝਾ

Sidhu Road Rage Case: ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ

Sidhu Road Rage Case: ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ
  • 13hr
  • 409 shares

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ।

ਹੋਰ ਪੜ੍ਹੋ

No Internet connection

Link Copied